ਮੈਂ ਆਪਣੀਆਂ ਰਚਨਾਵਾਂ, ਕਵਿਤਾਵਾਂ, ਕਹਾਣੀਆਂ, ਲੇਖ ਆਦਿ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਤਕਨੀਕ ਦੀ ਵਰਤੋਂ ਕਰਕੇ ਅਜੋਕੇ ਸਾਂਚੇ ਵਿੱਚ ਢਾਲ ਦਿੱਤਾ ਹੈ। ਆਪਣੀ ਸੋਚ ਨੂੰ ਆਪਣੇ ਤੱਕ ਸੀਮਤ ਨਾ ਰੱਖ ਕੇ ਪੂਰੀ ਦੁਨੀਆਂ ਨਾਲ ਸਾਂਝਾ ਕਰਨ ਦੇ ਖ਼ਿਆਲ ਨਾਲ Blog ਦੀ ਸ਼ੁਰੂਵਾਤ ਕੀਤੀ।
Show More